ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸੰਤ ਬਾਬਾ ਰਮੇਸ਼ ਸਿੰਘ ਜੀ ਹੋਰਾਂ ਦੀ ਅਗਵਾਈ ਵਿੱਚ ਇਕ ਸਾਦਾ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਜਿਸ ਦੌਰਾਨ ਵਿਸੇਸ਼ ਤੌਰ ਤੇ ਸੰਤ ਮਹਾਂਪੁਰਸ਼ ਸ਼ਾਮਿਲ ਹੋਏ ਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ ਇਸ ਮੌਕੇ ਡਾਕਟਰ ਬੀਬੀ ਤੇ ਹੋਰ ਸੰਗਤਾਂ ਹਾਜਰ ਸਨ ਇਸ ਮੌਕੇ ਬਾਬਾ ਰਮੇਸ਼ ਸਿੰਘ ਜੀ ਹੋਰਾਂ ਵਲੋਂ ਸੰਗਤਾਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ
Comments
Post a Comment