ਵਿਦੇਸ਼ ਜਾਣ ਵਾਲਿਆਂ ਨੂੰ ਹਰ ਤਰ੍ਹਾਂ ਦੀ ਜਾਣਕਾਰੀ ਮੁਫਤ ਦਿੱਤੀ ਜਾਂਦੀ ਹੈ/ਹਰਮਨਜੀਤ ਸਿੰਘ ਵਾਲੀਆ ਐਮ.ਡੀ *ਸੁਖਮਨੀ ਐਜੂਕੇਸ਼ਨ ਸਰਵਿਸ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਮੁਫਤ I LETS ਮੁਫ਼ਤ ਕਰਵਾਉਂਦੀ ਹੈ/ਹਰਮਨਜੀਤ ਸਿੰਘ ਵਾਲੀਆ ਐਮ.ਡੀ.

ਹੁਸ਼ਿਆਰਪੁਰ/ਦਲਜੀਤ ਅਜਨੋਹਾ
ਮੌਜੂਦਾ ਸਮੇਂ ਵਿੱਚ ਇਮੀਗ੍ਰੇਸ਼ਨ ਕੰਨਸਲਟੈਂਟ ਵਿਦੇਸ਼ ਜਾਣ ਸਬੰਧੀ ਜਾਣਕਾਰੀ ਦੇਣ ਜਾਂ ਕਿਸੇ ਹੋਰ ਕੰਮ ਲਈ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਤੋਂ ਮੋਟੇ ਪੈਸੇ ਲੈਅ ਲੈਂਦੇ ਹਨ ਅਤੇ ਫਿਰ ਆਪਣੇ ਕਿਸੇ ਨੁਮਾਇੰਦੇ ਨੂੰ ਅੱਗੇ ਗੱਲ ਕਰਨ ਲਈ ਛੱਡ ਦਿੰਦੇ ਹਨ, ਜਿਸ ਕਾਰਨ ਜਿਸ ਵਿਅਕਤੀ ਨੇ ਪੈਸੇ ਦਿੱਤੇ ਹਨ। ਉਨ੍ਹਾਂ ਨੂੰ ਮੁਸ਼ਕਲ ਸਥਿਤੀ ਵਿੱਚ ਕਈ ਗਲਤ ਫੈਸਲੇ ਲੈਣ ਲਈ ਮਜਬੂਰ ਹੋ ਜਾਂਦਾ ਹੈ। ਦੂਜੇ ਪਾਸੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਸੁਖਮਨੀ ਐਜੂਕੇਸ਼ਨ ਸਰਵਿਸ ਹੁਸ਼ਿਆਰਪੁਰ ਦੇ ਮੈਨੇਜਿੰਗ ਡਾਇਰੈਕਟਰ ਹਰਮਨਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਸਟਾਫ਼ ਅਤੇ ਹਰ ਉਹ ਵਿਅਕਤੀ ਜੋ ਉਨ੍ਹਾਂ ਦੇ ਦਫ਼ਤਰ ਆਉਂਦਾ ਹੈ ਅਤੇ ਵਿਦੇਸ਼ ਜਾਣ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ, ਨੂੰ ਬਿਲਕੁਲ ਮੁਫ਼ਤ ਜਾਣਕਾਰੀ ਦਿੱਤੀ ਜਾਂਦੀ ਹੈ | ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਵਿਦੇਸ਼ ਜਾਣ ਲਈ I LETS ਦੀ ਲੋੜ ਹੁੰਦੀ ਹੈ, ਤਾਂ ਇਹ ਮੁਫਤ  ਕਰਵਾਈ ਜਾਂਦੀ ਹੈ ਅਤੇ ਇਸਦੇ ਲਈ ਉਨ੍ਹਾਂ ਨੇ ਆਪਣਾ ਦਫਤਰ ਅਤੇ ਨਿੱਜੀ ਨੰਬਰ ਵੀ ਜਾਰੀ ਕੀਤੇ ਹਨ, ਜਿਸ 'ਤੇ ਕੋਈ ਵੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਕੋਈ ਫੋਨ ਕਰਕੇ ਵੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ ਜਾਂ ਦਫਤਰ ਵਿੱਚ ਉਨ੍ਹਾਂ ਨੂੰ ਮਿਲਣ ਲਈ ਸਮਾਂ ਵੀ ਲੈ ਸਕਦਾ ਹੈ ਅਤੇ ਨੰਬਰ ਹੇਠਾਂ ਦਿੱਤੇ ਗਏ ਹਨ 92304-00001/
92676-00003

Comments