ਹੁਸ਼ਿਆਰਪੁਰ/ਦਲਜੀਤ ਅਜਨੋਹਾ
ਸੇਂਟ ਕਬਿਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚਗਰਾਂ ਦੀ ਵਿਦਿਆਰਥਣ ਕੋਮਲ ਕੌਰ ਪੁੱਤਰੀ ਨਰਿੰਦਰ ਕੌਰ ਪਤਨੀ ਹਰਜਿੰਦਰ ਚੀਕੂ ਨਿਵਾਸੀ ਬੋਹਣ ਨੇ 596/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਟੋਪ ਕੀਤਾ ਇਸ ਮੌਕੇ ਸਮੂਹ ਸਟਾਫ ਤੇ ਪਿੰਡ ਨਿਵਾਸੀਆਂ ਨੇ ਕੋਮਲ ਕੌਰ ਤੇ ਸਮੂਹ ਪਰਿਵਾਰ ਨੂੰ ਵਧਾਈ ਦਿੱਤੀ ਉਥੇ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ
Comments
Post a Comment