ਨਿਰਮਲ ਕੁਟੀਆ ਟੂਟੋਮਜਾਰਾ ਜਨਮ ਸਥਾਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ 10 ਜੁਲਾਈ ਨੂੰ ਮਨਾਇਆ ਜਾਵੇਗਾ ਗੁਰੂ ਪੁੰਨਿਆਂ ਦਾ ਪਾਵਨ ਪਵਿੱਤਰ ਦਿਹਾੜਾ/ਬਾਬਾ ਮੱਖਣ ਸੰਨੀ,ਬਾਬਾ ਬਲਬੀਰ ਸਿੰਘ ਸ਼ਾਸਤਰੀ


ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਨਿਰਮਲ ਕੁਟੀਆ ਟੁਟੋਮਜਾਰਾ ਜਨਮ ਅਸਥਾਨ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ  ਜੀ ਦੇ ਮੁੱਖ ਸੰਚਾਲਕ ਸੰਤ ਬਾਬਾ ਮੱਖਣ ਸਿੰਘ ਜੀ ਅਤੇ
ਸੰਤ ਬਾਬਾ ਬਲਬੀਰ ਸਿੰਘ ਸ਼ਾਸਤਰੀ ਹੋਰਾਂ ਦੀ ਅਗਵਾਈ ਵਿੱਚ
 ਇਹ ਸਮਾਗਮ ਕਰਵਾਇਆ ਜਾ ਰਿਹਾ ਹੈ
ਇਸ ਸੰਬੰਧੀ ਜਾਣਕਾਰੀ ਦਿੰਦਿਆ ਬਾਬਾ ਮੱਖਣ ਸਿੰਘ ਜੀ ਬਾਬਾ ਬਲਬੀਰ ਸਿੰਘ  ਸ਼ਾਸਤਰੀ ਹੋਰਾਂ ਦੱਸਿਆ ਕਿ ਗੁਰੂ ਪੂਰਨਿਮਾ 10 ਜੁਲਾਈ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ
 ਨਾਲ ਮਨਾਇਆ ਜਾ
 ਇਸ ਮੌਕੇ ਸਭ ਤੋਂ ਪਹਿਲਾਂ 8 ਜੁਲਾਈ ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 10 ਜੁਲਾਈ ਦਿਨ ਵੀਰਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ। ਉਪਰੰਤ ਦੁਪਹਿਰ 1 ਵਜੇ ਤੱਕ ਕਥਾ ਕੀਰਤਨ ਹੋਵੇਗਾ।ਇਸ ਮੌਕੇ  ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ

Comments