ਹੁਸ਼ਿਆਰਪੁਰ/ਦਲਜੀਤ ਅਜਨੋਹਾ
ਵਿਸ਼ਵ ਅੰਗਦਾਨ ਦਿਵਸ ਨੂੰ ਸਾਰਥਕ ਢੰਗ ਨਾਲ ਮਨਾਉਣ ਲਈ, ਮੈਂ ਸਮਾਜ ਦੀ ਸੇਵਾ ਲਈ ਦੋਸਤਾਂ ਦੀ ਮੌਜੂਦਗੀ ਵਿੱਚ ਆਪਣਾ ਸਰੀਰ ਦਾਨ ਕਰਨ ਦਾ ਪ੍ਰਣ ਲਿਆ। ਇਸ ਮੌਕੇ ਹੁਸ਼ਿਆਰਪੁਰ ਸ਼ਹਿਰ ਦੀਆਂ ਪ੍ਰਮੁੱਖ ਸਵੈ-ਸੇਵੀ ਸੰਸਥਾਵਾਂ ਅਤੇ ਗੈਰ-ਸਰਕਾਰੀ ਸੰਗਠਨਾਂ ( NGOs) ਦੇ ਪ੍ਰਮੁੱਖ ਪੱਦ-ਅਧਿਕਾਰੀ ਮੌਜੂਦ ਰਹੇ।
Comments
Post a Comment