ਹੁਸ਼ਿਆਰਪੁਰ/ਦਲਜੀਤ ਅਜਨੋਹਾ
ਪੂਰਨ ਬ੍ਰਹਮ ਗਿਆਨੀ 108 ਸੰਤ ਬਾਬਾ ਉਦੇ ਸਿੰਘ ਜੀ ਗੁਰਦੁਆਰਾ ਅੰਗੀਠਾ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਸ਼ੀਰਵਾਦ ਸਦਕਾ ਸਮੂਹ ਗ੍ਰਾਮ ਪੰਚਾਇਤ ਪਿੰਡ ਮੁਖਲਿਆਣਾ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਜਸਵੀਰ ਸਿੰਘ ਮੁਖਲਿਆਣਾ ਦੇ ਵਿਸ਼ੇਸ਼ ਉਪਰਾਲੇ ਸਦਕਾ ਵਰਲਡ ਕੈਂਸਰ ਕੇਅਰ ਵੱਲੋਂ ਫਰੀ ਕੈਂਸਰ ਚੈੱਕ ਅਪ ਕੈਂਪ ਗੁਰਦੁਆਰਾ ਅੰਗੀਠਾ ਸਾਹਿਬ ਪਿੰਡ ਮੁਖਲਿਆਣਾ ਵਿਖੇ ਲਗਾਇਆ ਗਿਆ ਜਿਸ ਵਿੱਚ ਕੁਲਵੰਤ ਸਿੰਘ ਧਾਲੀਵਾਲ ਹੋਰਾਂ ਦੀ ਟੀਮ ਵੱਲੋਂ ਮਰੀਜ਼ਾਂ ਦਾ ਫਰੀ ਚੈੱਕ ਅਪ ਕੀਤਾ ਗਿਆ
Comments
Post a Comment