ਹੁਸ਼ਿਆਰਪੁਰ/ਦਲਜੀਤ ਅਜਨੋਹਾ
ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ੍ਰੀ ਸੰਦੀਪ ਕੁਮਾਰ ਮਲਿਕ IPS ਜੀ ਨੇ ਜਿਲੇ ਅੰਦਰ ਮਾੜੇ ਅਨਸਰਾ ਉੱਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਉਪਰੇਸ਼ਨ ਪ੍ਰਹਾਰ ਚਲਾਈ ਹੋਈ ਸੀ।ਜਿਸ ਤਹਿਤ ਸ੍ਰੀ ਪਰਮਿੰਦਰ ਸਿੰਘ SP(D)ਹੁਸ਼ਿਆਰਪੁਰ ਤੇ ਸ੍ਰੀ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿੱਚ ਮਾੜੇ ਅਨਸਰਾ ਨੂੰ ਕਾਬੂ ਕਰਨ ਸਬੰਧੀ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ ਮਿਤੀ 21/22.01.2026 ਨੂੰ HC ਤਲਵਿੰਦਰ ਸਿੰਘ ਨੰਬਰ 1666/ਹੁਸ਼ਿ ਥਾਣਾ ਟਾਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਉਪਰੇਸ਼ਨ ਪ੍ਰਹਾਰ ਦੇ ਸਬੰਧ ਵਿੱਚ ਇਲਾਕਾ ਥਾਣਾ ਮੋਜੂਦ ਸੀ ਤਾ ਮੁੱਕਦਮਾ ਨੰਬਰ 66 ਮਿਤੀ 04.03.2023 , 506,149,341,325,323,201 IPC ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਚਾਰ ਭਗੋੜੇ ਦੋਸ਼ੀਆਪ੍ਰਿੰਸ ਪੁੱਤਰ ਸੁਰਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ,ਅਵਤਾਰ ਸਿੰਘ ਉਰਫ ਘੋਦਾ ਪੁੱਤਰ ਪਰਮਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ,ਯੁਵਰਾਜ ਸਿੰਘ ਉਰਫ ਲਾਲਾ ਪੁੱਤਰ ਸਤਨਾਮ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ,ਅਕਾਸਦੀਪ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮੁੱਕਦਮਾ तंवत 203 , 03.09.2021 , 363,366-टे, 376 IPC ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇੱਕ ਭਗੋੜਾ ਦੋਸ਼ੀ ਅਵਤਾਰ ਸਿੰਘ ਉਰਫ ਘੋਦਾ ਪੁੱਤਰ ਪਰਮਜੀਤ ਸਿੰਘ ਵਾਸੀ ਖੱਖ ਥਾਣਾ ਟਾਂਡਾ ਜਿਲ੍ਹਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕਰਕੇ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਗਈ। ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਜੁਡੀਸੀਅਲ ਹਿਰਾਸਤ ਵਿੱਚ ਭੇਜਿਆ ਗਿਆ।
Comments
Post a Comment