28 ਵਾਂ ਸਲਾਨਾ ਅੱਖਾਂ ਦਾ ਮੁਫ਼ਤ ਕੈਂਪ ਭਾਈ ਘੱਨਈਆ ਜੀ ਚੈਰੀਟੇਬਲ ਬਲੱਡ ਸੈਂਟਰ ਅਤੇ ਹਸਪਤਾਲ ਵਿਖੇ 16 ਮਾਰਚ ਨੂੰ ਲਗਾਇਆ ਜਾਵੇਗਾ/ਜਸਦੀਪ ਸਿੰਘ ਪਾਹਵਾ**ਇਸ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਨਵਨੀਤ ਗੁਲਜ਼ਾਰ ਸਿੰਘ ਮਰੀਜਾਂ ਦੀ ਜਾਂਚ ਕਰਨਗੇ/ਜਸਦੀਪ ਸਿੰਘ ਪਾਹਵਾ
**ਹੁਸ਼ਿਆਰਪੁਰ/ਦਲਜੀਤ ਅਜਨੋਹਾ
ਗੁਰਦਵਾਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਲੋ ਵਿਖੇ ਮਹੰਤ ਬਾਬਾ ਤਾਰਾ ਸਿੰਘ ਜੀ ਸੇਵਾਪੰਥੀ ਹੋਰਾਂ ਦੀ ਯਾਦ ਨੂੰ ਸਮਰਪਿਤ 28 ਵਾਂ ਸਲਾਨਾ ਅੱਖਾਂ ਦਾ ਮੁਫ਼ਤ ਕੈਂਪ ਭਾਈ ਘੱਨਈਆ ਜੀ ਚੈਰੀਟੇਬਲ ਬਲੱਡ ਸੈਂਟਰ ਅਤੇ ਹਸਪਤਾਲ ਵਿਖੇ 16 ਮਾਰਚ ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਲਗਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਜਸਦੀਪ ਸਿੰਘ ਪਾਹਵਾ ਹੋਰਾਂ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਨਵਨੀਤ ਗੁਲਜ਼ਾਰ ਸਿੰਘ ਕੈਂਪ ਵਿੱਚ ਆਏ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕਰਨਗੇ ਤੇ ਅਪਰੇਸ਼ਨ ਕਰਨਗੇ ਇਸ ਕੈਂਪ ਦੌਰਾਨ ਮਰੀਜ਼ਾਂ ਨੂੰ ਐਨਕਾਂ ਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ
Comments
Post a Comment