ਦਸਵੰਧ ਗਰੀਬਾਂ ਲਈ N G O ਵੱਲੋਂ ਜਸਵੀਰ ਸਿੰਘ ਜੀ ਗੜੀ ਦਾ ਵਿਸ਼ੇਸ਼ ਸਨਮਾਨ /ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ



ਹੁਸ਼ਿਆਰਪੁਰ/ਦਲਜੀਤ ਅਜਨੋਹਾ 
ਬੀਤੇ ਦਿਨੀਂ ਪੰਜਾਬ ਦੀ ਨਾਮਵਰ ਸ਼ਖ਼ਸ਼ੀਅਤ ਐਸ ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਜੀ ਗੜੀ ਹੋਰਾਂ ਨਾਲ ਡਾ ਬੀ ਆਰ ਅੰਬੇਡਕਰ ਭਵਨ ਵਿਖੇ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਮਿਨਹਾਸ ਜੀ, ਸ਼੍ਰੀ ਟੋਨੀ ਕੰਦੋਲਾ ਜੀ ਅਤੇ ਸਾਥੀਆਂ ਸਮੇਤ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਵੱਡਮੁੱਲੀਆਂ ਸੇਵਾਵਾਂ ਲਈ 
ਵਿਸ਼ੇਸ਼ ਤੌਰ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਜੀ ਮੁੱਖ ਸੇਵਾਦਾਰ ਭਾਈ ਸੁਖਜੀਤ ਸਿੰਘ ਜੀ ਡਰੋਲੀ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਦੀ ਸਮੁੱਚੀ ਟੀਮ ਵਲੋਂ ਸਨਮਾਨਿਤ ਕੀਤਾਂ ਜਸਵੀਰ ਸਿੰਘ ਜੀ ਗੜੀ ਹੋਰਾਂ ਵੱਲੋਂ ਇਹ ਸਨਮਾਨ ਪ੍ਰਾਪਤ ਕਰਦਿਆਂ ਬੇਅੰਤ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ 
 ਜੱਥੇਦਾਰ ਮਨੋਹਰ ਸਿੰਘ ਅਤੇ ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਦਾ ਤਹਿ ਦਿਲੋਂ ਧੰਨਵਾਦ ਕੀਤਾ

Comments