ਹੁਸ਼ਿਆਰਪੁਰ/ਦਲਜੀਤ ਅਜਨੋਹਾ
ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਬੁੱਲੋਵਾਲ ਨਿਵਾਸੀ
ਸਟਾਰ ਕੱਪਲ ਬਲੱਡ ਡੋਨਰ ਬਹਾਦਰ ਸਿੰਘ ਸਿੱਧੂ ਅਤੇ ਜਤਿੰਦਰ ਕੌਰ ਸਿੱਧੂ ਨੇ ਅੱਜ ਬਲੱਡ ਬੈਂਕ ਸਿਵਲ www w ਹਸਪਤਾਲ ਹੁਸ਼ਿਆਰਪੁਰ ਵਿਖੇ ਪਹੁੰਚ ਕੇ 36ਵੀਂ ਵਾਰ ਇਕੱਠਿਆਂ ਖੂਨਦਾਨ ਕਰਕੇ ਇੱਕ ਮਿਸਾਲ w ਪੇਸ਼ ਕੀਤੀ। ਇਹ ਜੋੜਾ ਹਰ ਚਾਰ ਮਹੀਨੇ ਬਾਅਦ ਲਗਾਤਾਰ ਖਨਦਾਨ ਕਰਦਾ ਹੈ। ਨਿੱਜੀ ਤੌਰ ਤੇ ਬਹਾਦਰ ਸਿੰਘ ਸਿੱਧ ਨੇ ਅੱਜ 71ਵੀ ਵਾਰ ਅਤੇ ਜਤਿੰਦਰ ਕੌਰ ਸਿੱਧ ਨੇ 36ਵੀਂ ਵਾਰ ਖੂਨਦਾਨ ਕੀਤਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਿੱਧੂ ਜੋੜੇ ਨੇ ਕਿਹਾ ਕਿ ਖੂਨਦਾਨ ਸਭ ਤੋਂ ਵੱਡਾ ਦਾਨ ਹੈ ਕਿਉਂਕਿ w www www www ਸਾਡੇ ਦੁਆਰਾ ਦਾਨ ਕੀਤਾ ਖਨ ਹੀ ਕਿਸੇ ਲੋੜਵੰਦ ਦੀ ਕੀਮਤੀ ਜਾਨ ਬਚਾ ਸਕਦਾ ਹੈ। ਇਸ ਸਮੇਂ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਲੱਡ ਬੈਂਕ ਇੰਚਾਰਜ ਡਾ ਗਰੀਕਾ, ਲੈਬ ਟੇਕਨੀਸ਼ੀਅਨ ਦਿਲਾਵਰ ਸਿੰਘ ਸਿੰਘ, ਲੈਬ ਟੇਕਨੀਸ਼ੀਅਨ ਸੰਦੀਪ ਸਿੰਘ ਅਤੇ ਮੈਡਮ ਕਮਲਪ੍ਰੀਤ ਕੌਰ ਜੀ ਨੇ ਸਿੱਧੁ www ਜੋੜੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਵਰਗ ਨੂੰ ਵੀ ਸਿੱਧੂ ਜੋੜੇ ਤੋ ਪ੍ਰੇਰਣਾ ਲੈਂਦੇ ਹੋਏ ਖਨਦਾਨ ਮਹਿੰਮ ਵਿੱਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
Comments
Post a Comment